08/25/2022
ਬੇਨਤੀ ਹੈ ਕਿ ਜੇਕਰ ਤੁਸੀਂ ਮਾਨਸੇ ਵਿੱਚ ਹੋ ਰਹੇ ਕੈਂਡਲ ਮਾਰਚ ਵਿੱਚ ਹਿੱਸਾ ਨਹੀਂ ਲੈ ਸਕਦੇ ਤਾਂ ਤੁਸੀਂ ਜਿਸ ਵੀ ਪਿੰਡ ਜਾਂ ਸ਼ਹਿਰ ਵਿੱਚ ਰਹਿੰਦੇ ਹੋ ਜਾਂ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਹੋ, ਉੱਥੇ ਵੀ ਕੈਂਡਲ ਮਾਰਚ ਕੱਢ ਸਕਦੇ ਹੋ।
ਕਿਰਪਾ ਕਰਕੇ ਤੁਸੀਂ ਸਾਨੂੰ ਉਸ ਮਾਰਚ ਦਾ ਟਾਈਮ ਤੇ ਜਗਾ ਈ-ਮੇਲ ਕਰ ਦਿਉ। ਉਸ ਮਾਰਚ ਦਾ ਵੇਰਵਾ ਤੁਸੀਂ ਵੀ ਆਪਣੇ ਸੋਸ਼ਲ ਮੀਡੀਆਂ ਅਕਾਊਂਟ ਤੋਂ ਸ਼ੇਅਰ ਕਰ ਸਕਦੇ ਹੋ। ਜੇਕਰ ਤੁਸੀਂ ਕਿਸੇ ਕਾਰਨ ਮਾਰਚ ਵਿੱਚ ਹਿੱਸਾ ਨਹੀਂ ਲੈ ਸਕਦੇ ਤਾਂ ਉੱਪਰ ਪੋਸਟ ਕੀਤੀ ਤਸਵੀਰ ਨੂੰ ਆਪਣੇ ਸੋਸ਼ਲ ਮੀਡੀਆਂ ਅਕਾਊਂਟ ਤੋਂ ਸ਼ੇਅਰ ਕਰਕੇ ਸਾਡਾ ਸਮਰਥਨ ਕਰੋ। ਹੈਸ਼ਟੈਗ ਨਾਲ ਸ਼ੇਅਰ ਕਰਨਾ ਨਾ ਭੁੱਲਣਾ ਜੀ।