01/01/2025
ਟਿਮ ਬਾਈਟਸ ਦੀ ਸਾਰੀ ਟੀਮ ਵੱਲੋ ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ-ਬਹੁਤ ਵਧਾਈਆਂ। ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ, ਕਿ ਇਹ ਨਵਾਂ ਸਾਲ ਤੁਹਾਡੇ ਪਰਿਵਾਰ ਵਿੱਚ ਖੁਸ਼ੀਆਂ ਲੈ ਕੇ ਆਵੇ ਤੇ ਤੁਹਾਨੂੰ ਕਾਮਯਾਬੀ ਅਤੇ ਚੜ੍ਹਦੀਕਲਾ ਬਖਸ਼ੇ।
🙏🙏